Home /News /national /

ਕਰੋਨਾ ਵੈਕਸੀਨ ਬਣਾਉਣ ਵਾਲੀ ਸੀਰਮ ਇੰਸਟੀਚਿਊਟ ਆਫ ਇੰਡੀਆ ਨਾਲ 1 ਕਰੋੜ ਦੀ ਠੱਗੀ

ਕਰੋਨਾ ਵੈਕਸੀਨ ਬਣਾਉਣ ਵਾਲੀ ਸੀਰਮ ਇੰਸਟੀਚਿਊਟ ਆਫ ਇੰਡੀਆ ਨਾਲ 1 ਕਰੋੜ ਦੀ ਠੱਗੀ (ਫਾਇਲ ਫੋਟੋ)

ਦੇਸ਼ ਦੀ ਕਰੋਨਾ ਵੈਕਸੀਨ ਬਣਾਉਣ ਵਾਲੀ ਸੀਰਮ ਇੰਸਟੀਚਿਊਟ ਦੇ ਸੀਈਓ ਅਦਾਰ ਪੂਨਾਵਾਲਾ (Adar Poonawalla) ਦੇ ਨਾਂ ’ਤੇ ਇਕ ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਇਕ ਵਿਅਕਤੀ ਨੇ ਕੰਪਨੀ ਦੇ ਡਾਇਰੈਕਟਰਾਂ ਵਿਚੋਂ ਇਕ ਸਤੀਸ਼ ਦੇਸ਼ਪਾਂਡੇ ਨੂੰ ਫੋਨ ਕਰ ਕੇ ਕਿਹਾ ਕਿ ਉਹ ਅਦਾਰ ਪੂਨਾਵਾਲਾ ਬੋਲ ਰਿਹਾ ਹੈ ਤੇ ਉਸ ਨੇ ਸਤੀਸ਼ ਦੇਸ਼ਪਾਂਡੇ ਤੋਂ ਵੱਡੀ ਰਕਮ ਦੀ ਠੱਗੀ ਮਾਰ ਲਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ ...
 • Share this:

  ਸੀਨੀਅਰ ਇੰਸਪੈਕਟਰ ਪ੍ਰਤਾਪ ਮਾਨਕਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਸੂਚਨਾ ਤਕਨਾਲੋਜੀ ਐਕਟ ਤਹਿਤ ਧੋਖਾਧੜੀ ਅਤੇ ਅਪਰਾਧਾਂ ਲਈ ਐਫਆਈਆਰ ਦਰਜ ਕੀਤੀ ਗਈ ਹੈ।

  ਪੁਲਿਸ ਦੇ ਅਨੁਸਾਰ, SII ਦੇ ਡਾਇਰੈਕਟਰਾਂ ਵਿੱਚੋਂ ਇੱਕ ਸਤੀਸ਼ ਦੇਸ਼ਪਾਂਡੇ ਨੂੰ ਇੱਕ ਵਿਅਕਤੀ ਦਾ ਵਟਸਐਪ ਸੁਨੇਹਾ ਮਿਲਿਆ ਜਿਸ ਨੇ ਆਪਣੀ ਪਛਾਣ ਆਧਾਰ ਪੂਨਾਵਾਲਾ ਵਜੋਂ ਦੱਸੀ। ਇਸ ਵਿਅਕਤੀ ਨੇ ਦੇਸ਼ਪਾਂਡੇ ਨੂੰ ਤੁਰੰਤ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨ ਲਈ ਕਿਹਾ।

  ਕੰਪਨੀ ਦੇ ਅਧਿਕਾਰੀਆਂ ਨੇ ਤੁਰੰਤ 1,01,01,554 ਰੁਪਏ ਆਨਲਾਈਨ ਟਰਾਂਸਫਰ ਕਰ ਦਿੱਤੇ ਪਰ ਬਾਅਦ ਵਿੱਚ ਪਤਾ ਲੱਗਾ ਕਿ ਪੂਨਾਵਾਲਾ ਨੇ ਕਦੇ ਵੀ ਅਜਿਹਾ ਕੋਈ ਵਟਸਐਪ ਮੈਸੇਜ ਨਹੀਂ ਭੇਜਿਆ ਸੀ।

  Published by:Gurwinder Singh
  First published:

  Tags: Crime news, Poonawalla, Serum