• Home
  • »
  • News
  • »
  • national
  • »
  • READY TO DISCUSS CHANGES INSTEAD OF REPEALING AGRICULTURE LAWS AGRICULTURE MINISTER NARENDRA TOMAR

ਖੇਤੀ ਕਾਨੂੰਨਾਂ ਰੱਦ ਕਰਨ ਦੀ ਥਾਂ ਬਦਲਾਅ 'ਤੇ ਵਿਚਾਰ ਵਟਾਂਦਰੇ ਲਈ ਤਿਆਰ ਹਾਂ: ਖੇਤੀ ਮੰਤਰੀ ਨਰਿੰਦਰ ਤੋਮਰ

ਖੇਤੀ ਕਾਨੂੰਨਾਂ ਰੱਦ ਕਰਨ ਦੀ ਥਾਂ ਬਦਲਾਅ 'ਤੇ ਵਿਚਾਰ ਵਟਾਂਦਰੇ ਲਈ ਤਿਆਰ ਹਾਂ: ਖੇਤੀ ਮੰਤਰੀ ਨਰਿੰਦਰ ਤੋਮਰ

  • Share this:
    ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਮੁੜ ਤੋਂ ਖੇਤੀ ਕਾਨੂੰਨਾਂ ਵਿੱਚ ਬਦਲਾਅ ਕਰਨ ਬਾਰੇ ਆਪਣੀ ਗੱਲ ਦੁਹਰਾਈ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨ ਯੂਨੀਅਨ ਨੂੰ ਦੱਸਿਆ ਹੈ ਕਿ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਦੀਆਂ ਵਿਵਸਥਾਵਾਂ 'ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ।


    ਕਿਸਾਨ ਜੱਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ।
    Published by:Sukhwinder Singh
    First published: