SSC GD Constable Recruitment 2022: ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਵਿਚ ਨੌਕਰੀ (Sarkari Naukri) ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਇਕ ਸੁਨਹਿਰੀ ਮੌਕਾ ਹੈ। ਇਸ ਲਈ (SSC GD Constable Recruitment 2022), ਸਟਾਫ ਸਿਲੈਕਸ਼ਨ ਕਮਿਸ਼ਨ (SSC) ਨੇ ਸੀਆਰਪੀਐਫ ਵਿਚ ਕਾਂਸਟੇਬਲ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।
ਦਿਲਚਸਪੀ ਰੱਖਣ ਵਾਲੇ ਤੇ ਯੋਗ ਉਮੀਦਵਾਰ ਜੋ ਇਹਨਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, SSC ਦੀ ਅਧਿਕਾਰਤ ਵੈੱਬਸਾਈਟ ssc.nic.in ਉਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਇਸ ਤੋਂ ਇਲਾਵਾ ਉਮੀਦਵਾਰ ਇਹਨਾਂ ਅਸਾਮੀਆਂ ਲਈ ਸਿੱਧੇ ਇਸ ਲਿੰਕ https://ssc.nic.in/ ਉਤੇ ਕਲਿੱਕ ਕਰਕੇ ਵੀ ਅਪਲਾਈ ਕਰ ਸਕਦੇ ਹਨ। ਨਾਲ ਹੀ, ਇਸ ਲਿੰਕ ਰਾਹੀਂ SSC GD Constable Recruitment 2022 Notification PDF ਤੁਸੀਂ ਅਧਿਕਾਰਤ ਨੋਟੀਫਿਕੇਸ਼ਨ ਵੀ ਦੇਖ ਸਕਦੇ ਹੋ। ਇਸ ਭਰਤੀ ਪ੍ਰਕਿਰਿਆ ਦੇ ਤਹਿਤ ਕੁੱਲ 8911 ਅਸਾਮੀਆਂ ਭਰੀਆਂ ਜਾਣਗੀਆਂ।
SSC GD Constable Recruitment 2022 ਲਈ ਮਹੱਤਵਪੂਰਨ ਤਰੀਕਾਂ
ਅਹੁਦਿਆਂ ਦੀ ਕੁੱਲ ਗਿਣਤੀ- 8911
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crpf, Government job, Government jobs, Indian Army, Job alert, Sarkari jobs, Sarkari Naukri 2022