ਇਹ ਮਾਮਲਾ ਹਰਿਆਣਾ ਦੇ ਪਾਣੀਪਤ ਦਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਈ ਸ਼ੁਰੂ ਕਰ ਦਿੱਤੀ ਗਈ ਹੈ।
ਦਰਅਸਲ, ਇਥੇ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਪੁਲਿਸ ਨੇ ਬੁਲਟ ਸਵਾਰ ਸਰਪੰਚ ਦਾ ਚਲਾਨ ਕੱਟ ਦਿੱਤਾ।
ਇਸ ਤੋਂ ਬਾਅਦ ਗੁੱਸੇ ਵਿਚ ਆਏ ਸਰਪੰਚ ਨੇ ਆਪਣੇ ਸਾਥੀਆਂ ਸਣੇ ਮੁਲਾਜ਼ਮਾਂ ਉਤੇ ਹਮਲਾ ਕਰ ਦਿੱਤਾ। ਸਰਪੰਚ ਮੁਲਾਜ਼ਮ ਨੂੰ ਕੁੱਟਦਾ ਰਿਹਾ ਤੇ ਕੋਲ ਖੜ੍ਹੇ ਹੋਰ ਮੁਲਾਜ਼ਮ ਸਾਥੀ ਇਸ ਦੀ ਵੀਡੀਓ ਬਣਾਉਂਦੇ ਰਹੇ, ਜੋ ਹੁਣ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।