ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਝਟਕਾ...

News18 Punjab
Updated: April 15, 2019, 3:06 PM IST
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਝਟਕਾ...
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਝਟਕਾ...
News18 Punjab
Updated: April 15, 2019, 3:06 PM IST
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਰਾਹੁਲ ਦੇ ਚੌਕੀਦਾਰ ਚੋਰ ਹੈ ਵਾਲੇ ਬਿਆਨ 'ਤੇ ਕੋਰਟ ਨੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। 23 ਅਪ੍ਰੈਲ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਦਰਅਸਲ, ਜਦੋਂ ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਮੁੜ ਸੁਣਵਾਈ ਨੂੰ ਤਿਆਰ ਹੋਇਆ, ਤਾਂ ਫੈਸਲੇ ਤੇ ਪ੍ਰਤੀਕਰਮ ਦਿੰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਵੀ ਮੰਨਿਆ ਕਿ ਚੌਕੀਦਾਰ ਚੋਰ ਹੈ। ਰਾਹੁਲ ਦੇ ਇਸੇ ਬਿਆਨ ਨੂੰ ਲੈ ਕੇ BJP ਨੇ ਕੋਰਟ ਦੀ ਉਲੰਘਣਾ ਸਬੰਧੀ ਪਟੀਸ਼ਨ ਦਾਖਲ ਕੀਤੀ ਸੀ।
First published: April 15, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...