Home /News /national /

ਸਹਿਵਾਗ ਇੰਟਰਨੈਸ਼ਨਲ ਸਕੂਲ ਵਿੱਚ ਨਾਬਾਲਗ ਬੱਚੇ ਦਾ ਜਿਨਸੀ ਸ਼ੋਸ਼ਣ, ਕੇਸ ਦਰਜ

ਸਹਿਵਾਗ ਇੰਟਰਨੈਸ਼ਨਲ ਸਕੂਲ ਵਿੱਚ ਨਾਬਾਲਗ ਬੱਚੇ ਦਾ ਜਿਨਸੀ ਸ਼ੋਸ਼ਣ, ਕੇਸ ਦਰਜ

Haryana Crime News: ਸਹਿਵਾਗ ਇੰਟਰਨੈਸ਼ਨਲ ਸਕੂਲ (Sehwag International School) ਦੇ ਹੋਸਟਲ ਵਿੱਚ ਇੱਕ ਨਾਬਾਲਗ ਵਿਦਿਆਰਥੀ ਨਾਲ ਸ਼ੋਸਣ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਵਿਦਿਆਰਥੀ ਦੇ ਪਿਤਾ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ।

 • Share this:

  ਝੱਜਰ: Haryana Crime News: ਸਹਿਵਾਗ ਇੰਟਰਨੈਸ਼ਨਲ ਸਕੂਲ (Sehwag International School) ਦੇ ਹੋਸਟਲ ਵਿੱਚ ਇੱਕ ਨਾਬਾਲਗ ਵਿਦਿਆਰਥੀ ਨਾਲ ਸ਼ੋਸਣ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਵਿਦਿਆਰਥੀ ਦੇ ਪਿਤਾ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ। ਝੱਜਰ ਪੁਲਿਸ (jhajjar Police) ਨੇ ਪੋਕਸੋ ਐਕਟ (pocso act) ਅਤੇ ਜੁਵੇਨਾਈਲ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

  ਪੁਲਿਸ ਨੇ ਮੈਡੀਕਲ ਟੈਸਟ ਕਰਵਾ ਕੇ ਵਿਦਿਆਰਥੀ ਦੇ ਬਿਆਨ ਦਰਜ ਕਰ ਲਏ ਹਨ। ਸਹਿਵਾਗ ਇੰਟਰਨੈਸ਼ਨਲ ਸਕੂਲ ਦੇ ਹੋਸਟਲ 'ਚ ਕਰੀਬ 8 ਸਾਲ ਵਿਦਿਆਰਥੀ ਨਾਲ ਇਹ ਘਿਨਾਉਣੀ ਘਟਨਾ ਵਾਪਰੀ। ਇਸ ਮਾਮਲੇ ਵਿੱਚ ਪੁਲਿਸ ਸੁਪਰਡੈਂਟ ਵਸੀਮ ਅਕਰਮ ਨੇ ਦੱਸਿਆ ਕਿ ਸਕੂਲ ਦੇ ਹੋਸਟਲ ਵਿੱਚ ਇਸ ਬੱਚੇ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਸਾਹਮਣੇ ਆਈ ਹੈ ਅਤੇ ਉਸਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

  ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਮਲਾ ਦਰਜ ਕਰਕੇ ਸਬੰਧਤ ਥਾਣੇ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ ਇਹ ਇੰਟਰਨੈਸ਼ਨਲ ਸਕੂਲ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਹੈ, ਜੋ ਭਾਰਤੀ ਕ੍ਰਿਕਟ ਟੀਮ ਦੇ ਮੈਂਬਰ ਸਨ।

  Published by:Krishan Sharma
  First published:

  Tags: Cricket News, Crime news, Haryana, Jhajjar, National news, Virender Sehwag