ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਦੇਹਾਂਤ

News18 Punjab
Updated: July 20, 2019, 4:17 PM IST
share image
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਦੇਹਾਂਤ

  • Share this:
  • Facebook share img
  • Twitter share img
  • Linkedin share img
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾਂ ਦੇ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਉਹ ਤਿੰਨ ਵਾਰ ਦਿੱਲੀ ਮੁੱਖ ਮੰਤਰੀ ਰਹੇ। ਇਸ ਮੌਕੇ ਉਹ ਦਿੱਲੀ ਤੋਂ ਕਾਂਗਰਸ ਪ੍ਰਧਾਨ ਸਨ। ਉਨ੍ਹਾਂ ਦੀ ਸਿਹਤ ਪਿਛਲੇ ਕਾਫੀ ਦਿਨਾਂ ਤੋਂ ਢਿੱਲੀ ਸੀ। ਉਨ੍ਹਾਂ ਨੂੰ ਦਿੱਲੀ ਦੇ ਐਸਕਾਰਡ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ।

First published: July 20, 2019
ਹੋਰ ਪੜ੍ਹੋ
ਅਗਲੀ ਖ਼ਬਰ