ਸੈਕਸ ਰੈਕਟ ਦਾ ਪਰਦਾਫਾਸ਼, ਕੁੜੀਆਂ ਨੂੰ ਚੰਡੀਗੜ੍ਹ ਤੋਂ ਸ਼ਿਮਲਾ ਭੇਜਦਾ ਦਲਾਲ ਕਾਬੂ

News18 Punjab
Updated: September 13, 2019, 12:37 PM IST
ਸੈਕਸ ਰੈਕਟ ਦਾ ਪਰਦਾਫਾਸ਼, ਕੁੜੀਆਂ ਨੂੰ ਚੰਡੀਗੜ੍ਹ ਤੋਂ ਸ਼ਿਮਲਾ ਭੇਜਦਾ ਦਲਾਲ ਕਾਬੂ
ਸੈਕਸ ਰੈਕਟ ਦਾ ਪਰਦਾਫਾਸ਼, ਕੁੜੀਆਂ ਨੂੰ ਚੰਡੀਗੜ੍ਹ ਤੋਂ ਸ਼ਿਮਲਾ ਭੇਜਦਾ ਦਲਾਲ ਕਾਬੂ(ਫਾਈਲ ਫੋਟੋ)
News18 Punjab
Updated: September 13, 2019, 12:37 PM IST
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਟਿਆਰਾਂ ਨੂੰ ਬਚਾਇਆ ਹੈ। ਪੁਲਿਸ ਨੇ ਇੱਕ ਦਲਾਲ ਨੂੰ ਗ੍ਰਿਫਤਾਰ ਕੀਤਾ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਜਾਅਲੀ ਗਾਹਕ ਬਣ ਕੇ ਜਾਲ ਵਿਛਾਆਇਆ ਅਤੇ ਫਿਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੌਜਵਾਨ ਲੜਕੀਆਂ ਨੂੰ ਚੰਡੀਗੜ੍ਹ ਤੋਂ ਸ਼ਿਮਲਾ ਭੇਜਦਾ ਸੀ।

Loading...
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵੇਂ ਲੜਕੀਆਂ ਚੰਡੀਗੜ੍ਹ ਦੀ ਰਹਿਣ ਵਾਲੀ ਦੱਸੀਆਂ ਜਾ ਰਹੀਆਂ ਹਨ। ਮੁਲਜ਼ਮ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
First published: September 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...