ਤਿਹਾੜ ਜੇਲ੍ਹ ਚ ਬੰਦ ਗੈਂਗਸਟਰ ਲੌਰੈਂਸ ਬਿਸ਼ਨੋਈ ਜਿਸਦੇ ਗਰੁੱਪ ਨੇ ਸੁਪਰਸਟਾਰ ਗਾਇਕ ਸਿੱਧੂ ਮੂਸੇਵਾਲਾ ਦੇ ਕ਼ਤਲ ਦੀ ਜਿੰਮੇਵਾਰੀ ਲਈ ਸੀ ਉਸ ਤੋਂ ਦਿੱਲੀ ਪੁਲਿਸ ਦੀ ਪੁੱਛ ਗਿੱਛ ਸ਼ੁਰੂ ਹੋ ਗਈ ਹੈ। ਅੱਜ ਦਿੱਲੀ ਦੀ ਸਪੈਸ਼ਲ ਸੈੱਲ ਨੂੰ ਬਿਸ਼ਨੋਈ ਦੀ ਪੰਜ ਦਿਨ ਦੀ ਰਿਮਾਂਡ ਵਿੱਚ ਭੇਜ ਦਿੱਤਾ ਗਿਆ ਹੈ।
ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ ਵਿੱਚ ਬਿਸ਼ਨੋਈ ਤੋਂ ਪੜਤਾਲ ਕਰ ਰਹੀ ਹੈ। ਪਟਿਆਲਾ ਹਾਊਸ ਅਦਾਲਤ ਤੋਂ ਦਿੱਲੀ ਪੁਲਿਸ ਸਪੈਸ਼ਲ ਸੈੱਲ ਨੇ ਰਿਮਾਂਡ ਦੀ ਮੰਗ ਕੀਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lawrence Bishnoi, Murder, Sidhu Moose Wala, Sidhu Moosewala