Startup India: PM ਮੋਦੀ ਵੱਲੋਂ ਸਟਾਰਟ-ਅੱਪ ਲਈ 1000 ਕਰੋੜ ਰੁਪਏ ਦੇ ਫੰਡ ਦਾ ਐਲਾਨ

Startup India: PM ਮੋਦੀ ਵੱਲੋਂ ਸਟਾਰਟ-ਅੱਪ ਲਈ 1000 ਕਰੋੜ ਰੁਪਏ ਦੇ ਫੰਡ ਦਾ ਐਲਾਨ (ਫੋਟੋ ਕੈ.-ANI)
- news18-Punjabi
- Last Updated: January 17, 2021, 10:36 AM IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਟਾਰਟ-ਅੱਪ ਵਿਚ ਉਦਮੀਆਂ ਨੂੰ ਨਵੇਂ ਮੌਕੇ ਮੁਹੱਈਆ ਕਰਵਾਉਣ ਲਈ 1000 ਕਰੋੜ ਰੁਪਏ ਦਾ ਫੰਡ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਟਾਰਟ-ਅੱਪ ਦੇਸ਼ ਦੇ ਹਰ ਖੇਤਰ ਵਿਚ ਕੰਮ ਕਰ ਰਿਹਾ ਹੈ ਤੇ ਇਸ ਵਿਚ ਦੇਸ਼ ਦਾ ਭਵਿੱਖ ਬਦਲਣ ਦੀ ਤਾਕਤ ਹੈ।
ਪ੍ਰਧਾਨ ਮੰਤਰੀ ਨੇ ਸਟਾਰਟ-ਅੱਪ ਦੇ ਕੌਮਾਂਤਰੀ ਸਮਾਗਮ ਨੂੰ ਆਨਲਾਈਨ ਸੰਬੋਧਨ ਕਰਦਿਆਂ ਸਟਾਰਟ-ਅੱਪ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਵੇਲੇ ਦੇਸ਼ ਵਿਚ 41000 ਤੋਂ ਜ਼ਿਆਦਾ ਸਟਾਰਟ-ਅੱਪ ਕੰਮ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਸਟਾਰਟ-ਅੱਪ ਦੇ ਕੌਮਾਂਤਰੀ ਸਮਾਗਮ ਨੂੰ ਆਨਲਾਈਨ ਸੰਬੋਧਨ ਕਰਦਿਆਂ ਸਟਾਰਟ-ਅੱਪ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।