Home /News /national /

ਕਾਰਗਿਲ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 5.0

ਕਾਰਗਿਲ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 5.0

ਕਾਰਗਿਲ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 5.0

ਕਾਰਗਿਲ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 5.0

  • Share this:
    ਕਾਰਗਿਲ, ਲੱਦਾਖ ਵਿਚ ਸ਼ਾਮ ਕਰੀਬ 7 ਵਜੇ ਭੂਚਾਲ ਦੇ ਤੇਜ਼ ਝਟਕੇ ਲੱਗੇ ਹਨ। ਭੂਚਾਲ ਵਿਗਿਆਨ ਕੇਂਦਰ ਨੇ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.0 ਦੱਸੀ ਹੈ। ਭੂਚਾਲ ਨਾਲ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।

    ਇੱਕ ਦਿਨ ਪਹਿਲਾਂ ਐਤਵਾਰ ਨੂੰ ਸ਼ਾਮ 6.50 ਵਜੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.8 ਮਾਪੀ ਗਈ ਸੀ।

    ਮੰਡੀ 'ਚ ਅੱਜ ਸ਼ਾਮ 6.50 ਵਜੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਐਸਐਸ) ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.8 ਸੀ। ਭੂਚਾਲ ਨਾਲ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।

    ਇੱਕ ਹਫ਼ਤੇ ਦੇ ਅੰਦਰ ਅੱਜ ਦੂਜੀ ਵਾਰ ਹਿਮਾਚਲ ਪ੍ਰਦੇਸ਼ ਦੀ ਧਰਤੀ ਕੰਬ ਗਈ। ਇਸ ਤੋਂ ਪਹਿਲਾਂ 22 ਦਸੰਬਰ ਨੂੰ ਮੰਡੀ ਜ਼ਿਲ੍ਹੇ ਵਿੱਚ ਹੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
    Published by:Gurwinder Singh
    First published:

    Tags: Earthquake

    ਅਗਲੀ ਖਬਰ