• Home
  • »
  • News
  • »
  • national
  • »
  • SUKHBIR BADAL HAS WRITTEN A LETTER TO THE PRESIDENT SEEKING A WINTER SESSION OF PARLIAMENT

ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਕੀਤੀ ਮੰਗ

ਸੁਖਬੀਰ ਬਾਦਲ ਨੇ ਕਿਹਾ ਕਿ ਬੀਜੇਪੀ ਦੀਆਂ ਰੈਲੀਆਂ 'ਤੇ ਰੋਕ ਨਹੀਂ ਤਾਂ ਸੈਸ਼ਨ 'ਤੇ ਰੋਕ ਕਿਉਂ ਹੈ। ਕੋਰੋਨਾ ਕਰਕੇ ਪਿਛਲਾ ਸਰਦ ਰੁੱਤ ਇਜਲਾਸ ਰੱਦ ਕੀਤਾ ਗਿਆ ਸੀ। 

ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਕੀਤੀ ਮੰਗ(file photo)

ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਕੀਤੀ ਮੰਗ(file photo)

  • Share this:
    ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮੰਤਰੀ ਸੁਖਬੀਰ ਬਾਦਲ ਨੇ  ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ  ਨੂੰ ਲਿਖੀ ਚਿੱਠੀ ਲਿਖੀ ਹੈ। ਚਿੱਠੀ ਵਿੱਚ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਇਜਲਾਸ ਸੱਦਣ ਲਈ ਰਾਸ਼ਟਰਪਤੀ ਨੂੰ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀਆਂ ਰੈਲੀਆਂ 'ਤੇ ਰੋਕ ਨਹੀਂ ਤਾਂ ਸੈਸ਼ਨ 'ਤੇ ਰੋਕ ਕਿਉਂ ਹੈ। ਕੋਰੋਨਾ ਕਰਕੇ ਪਿਛਲਾ ਸਰਦ ਰੁੱਤ ਇਜਲਾਸ ਰੱਦ ਕੀਤਾ ਗਿਆ ਸੀ।

    ਸੁਖਬੀਰ ਬਾਦਲ ਵੱਲੋਂ ਤਿੰਨੇ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਲਈ ਹੰਗਾਮੀ ਸਰਦ ਰੁੱਤ ਸੰਸਦ ਇਜਲਾਸ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਬਿਨਾਂ ਕਿਸੇ ਸ਼ਰਤ ਉੱਤੇ ਗੱਲਬਾਤ ਅੱਗੇ ਤੋਰਨੀ ਚਾਹੀਦੀ ਹੈ।
    Published by:Sukhwinder Singh
    First published: