ਲਖੀਮਪੁਰ ਖਿਰੀ (Lakhimpur Khiri violence) ਕੇਸ ਵਿੱਚ ਸੁਣਵਾਈ ਕਰਦੇ ਹੋਏ ਅੱਜ ਸੁਪ੍ਰੀਮ ਕੋਰਟ ਨੇ ਫ਼ੈਸਲਾ ਸੁਣਾਇਆ। ਫ਼ੈਸਲੇ ਮੁਤਾਬਿਕ ਕੇਸ ਵਿੱਚ ਮੁਲਜ਼ਮ ਆਸ਼ੀਸ਼ ਮਿਸ਼ਰਾ (Ashish Mishra) ਦੀ ਅਲਾਹਬਾਦ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰ ਦਿੱਤਾ ਗਿਆ ਹੈ। ਸੁਪ੍ਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਦੇ ਅੰਦਰ ਮੁੜ ਸਰੈਂਡਰ ਕਰਨਾ ਪਵੇਗਾ।
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।