ਵੱਖਵਾਦੀ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਵੱਲੋਂ ਹੁਰੀਅਤ ਕਾਨਫਰੰਸ ਤੋਂ ਅਸਤੀਫ਼ਾ

News18 Punjabi | News18 Punjab
Updated: June 29, 2020, 4:33 PM IST
share image
ਵੱਖਵਾਦੀ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਵੱਲੋਂ ਹੁਰੀਅਤ ਕਾਨਫਰੰਸ ਤੋਂ ਅਸਤੀਫ਼ਾ
ਵੱਖਵਾਦੀ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਵੱਲੋਂ ਹੁਰੀਅਤ ਕਾਨਫਰੰਸ ਤੋਂ ਅਸਤੀਫ਼ਾ

  • Share this:
  • Facebook share img
  • Twitter share img
  • Linkedin share img
ਕਸ਼ਮੀਰ ਦੇ ਵੱਖਵਾਦੀ ਆਗੂ ਸਈਦ ਅਲੀ ਸ਼ਾਹ ਗਿਲਾਨੀ ਨੇ ਹੁਰੀਅਤ ਕਾਨਫਰੰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਕਰੀਬ 27 ਵਰ੍ਹਿਆਂ ਤਕ ਹੁਰੀਅਤ ਵਿੱਚ ਰਹੇ। ਉਹ 1993 ਤੋਂ ਹੁਰੀਅਤ ਵਿੱਚ ਸਨ ਅਤੇ ਸਾਲ 2003 ਵਿੱਚ ਉਨ੍ਹਾਂ ਨੂੰ ਹੁਰੀਅਤ ਦਾ ਲਾਈਫ ਟਾਈਮ ਚੇਅਰਮੈਨ ਬਣਾਇਆ ਗਿਆ ਸੀ।

ਇਕ ਆਡੀਓ ਸੁਨੇਹਾ ਜਾਰੀ ਕਰਦਿਆਂ ਗਿਲਾਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਫੈਸਲੇ ਬਾਰੇ ਸਭਨਾਂ ਨੂੰ ਦੱਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਉਨ੍ਹਾਂ ਅਸਤੀਫਾ਼ ਦੇਣ ਦਾ ਫੈਸਲਾ ਕੀਤਾ ਹੈ।


ਫੈਸਲੇ ਸਬੰਧੀ ਹੁਰੀਅਤ ਦੇ ਸਭਨਾਂ ਲੋਕਾਂ ਨੂੰ ਪੱਤਰ ਲਿਖ ਕੇ ਸੂਚਨਾ ਦੇ ਦਿੱਤੀ ਗਈ ਹੈ। ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਹਨ।
First published: June 29, 2020, 4:33 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading