Home /News /national /

21 ਦਸੰਬਰ ਨੂੰ ਹੋਵੇਗੀ HSGPC ਦੇ ਪ੍ਰਧਾਨ ਦੀ ਚੋਣ,ਤਾਂ ਜਗਦੀਸ਼ ਝੀਂਡਾ ਨੇ ਦਿੱਤਾ ਅਸਤੀਫਾ

21 ਦਸੰਬਰ ਨੂੰ ਹੋਵੇਗੀ HSGPC ਦੇ ਪ੍ਰਧਾਨ ਦੀ ਚੋਣ,ਤਾਂ ਜਗਦੀਸ਼ ਝੀਂਡਾ ਨੇ ਦਿੱਤਾ ਅਸਤੀਫਾ

38 ਮੈਂਬਰੀ ਐਡਹਾਕ ਕਮੇਟੀ HSGPC ਪ੍ਰਧਾਨ ਦੀ ਚੋਣ ਕਰੇਗੀ

38 ਮੈਂਬਰੀ ਐਡਹਾਕ ਕਮੇਟੀ HSGPC ਪ੍ਰਧਾਨ ਦੀ ਚੋਣ ਕਰੇਗੀ

HSGPC ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਕੇ ਇਹ ਐਲਾਨ ਕੀਤਾ ਹੈ ਕਿ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਜਿਸ ਵਿੱਚ 38 ਮੈਂਬਰੀ ਐਡਹਾਕ ਕਮੇਟੀ ਪ੍ਰਧਾਨ ਦੀ ਚੋਣ ਕਰੇਗੀ। ਇਹ ਚੋਣਾਂ ਕੁਰੂਕਸ਼ੇਤਰ ਦੀ 6ਵੀਂ ਪਾਤਸ਼ਾਹੀ ਗੁਰਦੁਆਰਾ ਵਿਖੇ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੁੱਲ੍ਹੇ ਦਿਲ ਨਾਲ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣਾ ਚਾਹੀਦਾ ਹੈ।

ਹੋਰ ਪੜ੍ਹੋ ...
  • Share this:

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ HSGPC ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਕੇ ਇਹ ਐਲਾਨ ਕੀਤਾ ਹੈ ਕਿ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਜਿਸ ਵਿੱਚ 38 ਮੈਂਬਰੀ ਐਡਹਾਕ ਕਮੇਟੀ ਪ੍ਰਧਾਨ ਦੀ ਚੋਣ ਕਰੇਗੀ। ਇਹ ਚੋਣਾਂ ਕੁਰੂਕਸ਼ੇਤਰ ਦੀ 6ਵੀਂ ਪਾਤਸ਼ਾਹੀ ਗੁਰਦੁਆਰਾ ਵਿਖੇ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੁੱਲ੍ਹੇ ਦਿਲ ਨਾਲ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣਾ ਚਾਹੀਦਾ ਹੈ।

ਉੱਥੇ ਹੀ ਦੂਕੇ ਪਾਸੇ ਕਮੇਟੀ 'ਚ ਸਾਥੀਆਂ ਨੂੰ ਸ਼ਾਮਲ ਨਾ ਕਰਨ ਦੇ ਰੋਸ ਵਜੋਂ ਜਗਦੀਸ਼ ਸਿੰਘ ਝੀਂਡਾ ਨੇ 38 ਮੈਂਬਰੀ ਐਡਹਾਕ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਝੀਂਡਾ ਨੇ ਐਤਵਾਰ ਨੂੰ ਕੁਰੂਕਸ਼ੇਤਰ 'ਚ ਮੀਟਿੰਗ ਸੱਦੀ ਹੈ। ਸਾਥੀਆਂ ਨਾਲ ਮੀਟਿੰਗ ਕਰ ਕੇ ਰਣਨੀਤੀ ਬਣਾਈ ਜਾਵੇਗੀ।

Published by:Shiv Kumar
First published:

Tags: Daduwal punjab, Election, Haryana, Hsgpc