• Home
 • »
 • News
 • »
 • national
 • »
 • THE LANDLORD KILLED 5 PEOPLE INCLUDING THE DAUGHTER IN LAW IN GURUGRAM THEN REACHED THE POLICE STATION TO SURRENDER

ਅਨੈਤਿਕ ਸਬੰਧਾਂ ਦੇ ਸ਼ੱਕ 'ਚ 2 ਬੱਚਿਆਂ ਸਮੇਤ 5 ਲੋਕਾਂ ਦਾ ਬੇਰਹਿਮੀ ਨਾਲ ਕਤਲ

Murder of 5 People in Gurugram: ਕਾਤਲ ਨੂੰ ਆਪਣੀ ਨੂੰਹ ਅਤੇ ਕਿਰਾਏਦਾਰ ਦੇ ਵਿੱਚ ਅਨੈਤਿਕ ਸਬੰਧਾਂ ਦਾ ਸ਼ੱਕ ਸੀ, ਜਿਸ ਕਾਰਨ ਉਸਨੇ ਅਪਰਾਧ ਕੀਤਾ।

ਹਰਿਆਣਾ ਦੇ ਗੁਰੂਗ੍ਰਾਮ (Gurugram) ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।

ਹਰਿਆਣਾ ਦੇ ਗੁਰੂਗ੍ਰਾਮ (Gurugram) ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।

 • Share this:
  ਗੁਰੂਗ੍ਰਾਮ: ਹਰਿਆਣਾ ਦੇ ਗੁਰੂਗ੍ਰਾਮ (Gurugram) ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਨੇ ਅਨੈਤਿਕ ਸਬੰਧਾਂ ਦੇ ਸ਼ੱਕ ਕਾਰਨ 5 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਿਸ ਵਿੱਚ 2 ਔਰਤਾਂ, 2 ਬੱਚੇ ਅਤੇ ਇੱਕ ਪੁਰਸ਼ ਸ਼ਾਮਲ ਹਨ। ਮਾਮਲਾ ਜ਼ਿਲੇ ਦੇ ਰਾਜੇਂਦਰ ਪਾਰਕ ਦਾ ਹੈ, ਜਿੱਥੇ ਮਕਾਨ ਮਾਲਕ ਨੇ ਆਪਣੀ ਨੂੰਹ, ਕਿਰਾਏਦਾਰ, ਕਿਰਾਏਦਾਰ ਦੀ ਪਤਨੀ ਅਤੇ ਉਸਦੇ ਦੋ ਬੱਚਿਆਂ ਦਾ ਕਤਲ ਕਰ ਦਿੱਤਾ।

  ਕਤਲ ਕਰਨ ਤੋਂ ਬਾਅਦ, ਦੋਸ਼ੀ ਖੁਦ ਪੁਲਿਸ ਸਟੇਸ਼ਨ ਪਹੁੰਚਿਆ ਅਤੇ ਆਤਮ ਸਮਰਪਣ ਕਰ ਦਿੱਤਾ। ਕਾਤਲ ਨੂੰ ਆਪਣੀ ਨੂੰਹ ਅਤੇ ਕਿਰਾਏਦਾਰ ਦੇ ਵਿੱਚ ਅਨੈਤਿਕ ਸਬੰਧਾਂ ਦਾ ਸ਼ੱਕ ਸੀ, ਜਿਸ ਕਾਰਨ ਉਸਨੇ ਅਪਰਾਧ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਰਿਟਾਇਰਡ ਫੌਜੀ ਦੱਸਿਆ ਜਾ ਰਿਹਾ ਹੈ।
  Published by:Sukhwinder Singh
  First published: