ਪ੍ਰਧਾਨ ਮੰਤਰੀ ਅਚਾਨਕ ਪਹੁੰਚੇ ਲੇਹ, ਜਵਾਨਾਂ ਨਾਲ ਕੀਤੀ ਮੁਲਾਕਾਤ

News18 Punjabi | News18 Punjab
Updated: July 3, 2020, 10:57 AM IST
share image
ਪ੍ਰਧਾਨ ਮੰਤਰੀ ਅਚਾਨਕ ਪਹੁੰਚੇ ਲੇਹ, ਜਵਾਨਾਂ ਨਾਲ ਕੀਤੀ ਮੁਲਾਕਾਤ

  • Share this:
  • Facebook share img
  • Twitter share img
  • Linkedin share img
ਚੀਨ ਨਾਲ ਸਰਹੱਦ 'ਤੇ ਜਾਰੀ ਤਣਾਅ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਚਾਨਕ ਲੇਹ ਪਹੁੰਚੇ ਹਨ। ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਪਹੁੰਚੇ ਤੇ ਜਵਾਨਾਂ ਨਾਲ ਮੁਲਾਕਾਤ ਕੀਤੀ। ਇੱਥੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਮੌਕੇ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਫੌਜ, ਹਵਾਈ ਫੌਜ ਦੇ ਅਫਸਰਾਂ ਨਾਲ ਸੰਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੀਮੂ ਦੀ ਫਾਰਵਰਡ ਪੋਸਟ 'ਤੇ ਪਹੁੰਚੇ, ਜੋ ਸਮੁੰਦਰੀ ਤਲ ਤੋਂ 11 ਹਜ਼ਾਰ ਫੁੱਟ ਦੀ ਉਚਾਈ 'ਤੇ ਹੈ।
First published: July 3, 2020, 10:57 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading