ਕੱਲ੍ਹ ਕਿਸਾਨਾਂ ਤੇ ਸਰਕਾਰ ਦਰਮਿਆਨ ਪ੍ਰਸਤਾਵਿਤ ਮੀਟਿੰਗ ਵੀ ਰੱਦ ਹੋ ਸਕਦੀ 

News18 Punjabi | News18 Punjab
Updated: January 14, 2021, 3:39 PM IST
share image
ਕੱਲ੍ਹ ਕਿਸਾਨਾਂ ਤੇ ਸਰਕਾਰ ਦਰਮਿਆਨ ਪ੍ਰਸਤਾਵਿਤ ਮੀਟਿੰਗ ਵੀ ਰੱਦ ਹੋ ਸਕਦੀ 
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ( ਫਾਈਲ ਫੋਟੋ)

  • Share this:
  • Facebook share img
  • Twitter share img
  • Linkedin share img
15 ਜਨਵਰੀ ਨੂੰ 9ਵੇਂ ਗੇੜ ਦੀ ਕਿਸਾਨਾਂ ਅਤੇ ਸਰਕਾਰ ਦਰਮਿਆਨ ਪ੍ਰਸਤਾਵਿਤ ਬੈਠਕ ਵੀ ਰੱਦ ਹੋ ਸਕਦੀ ਹੈ। ਕਿਸਾਨਾਂ ਦੇ ਅੰਦੋਲਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ, ਖੇਤੀਬਾੜੀ ਮੰਤਰਾਲਾ ਇਸ ਬਾਰੇ ਕਾਨੂੰਨੀ ਰਾਏ ਲੈ ਰਿਹਾ ਹੈ ਕਿ ਕੀ ਅਗਲੀ ਗੱਲਬਾਤ ਵਿੱਚ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਿਸ ਹੱਦ ਤੱਕ ਵਧ ਸਕਦੀ ਹੈ। ਖ਼ਬਰ ਅੱਪਡੇਟ ਹੋ ਰਹੀ ਹੈ....
Published by: Sukhwinder Singh
First published: January 14, 2021, 3:39 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading