Breaking News: ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਏਅਰਪੋਰਟ ਤੋਂ ਵਿਦੇਸ਼ੀ ਨਾਗਰਿਕ ਸਣੇ 2 ਗ੍ਰਿਫਤਾਰ

ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਏਅਰਪੋਰਟ ਤੋਂ ਵਿਦੇਸ਼ੀ ਨਾਗਰਿਕ ਸਣੇ 2 ਗ੍ਰਿਫਤਾਰ (ਅਪਰਾਧ ਸ਼ਾਖਾ)

ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਏਅਰਪੋਰਟ ਤੋਂ ਵਿਦੇਸ਼ੀ ਨਾਗਰਿਕ ਸਣੇ 2 ਗ੍ਰਿਫਤਾਰ (ਅਪਰਾਧ ਸ਼ਾਖਾ)

  • Share this:
    ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲਾਲ ਕਿਲਾ ਹਿੰਸਾ ਦੌਰਾਨ ਦੋਵਾਂ ਮੁਲਜ਼ਮਾਂ ਉਤੇ ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਦੇ ਦੋਸ਼ ਹਨ।

    ਮੁਲਜ਼ਮਾਂ ਵਿਚੋਂ ਇਕ ਮਨਜਿੰਦਰ ਜੀਤ ਸਿੰਘ ਬ੍ਰਿਟੇਨ ਵਿਚ ਰਹਿੰਦਾ ਹੈ। ਇਸ ਨੂੰ ਆਈਜੀਆਈ ਏਅਰਪੋਰਟ ਤੋਂ ਫੜਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜੀਤ ਸਿੰਘ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਦੇ ਖਿਲਾਫ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।

    ਦੂਸਰਾ ਮੁਲਜ਼ਮ ਖੇਮਪ੍ਰੀਤ ਸਿੰਘ ਹੈ ਜਿਸ ਨੇ ਇੱਕ ਪੁਲਿਸ ਮੁਲਾਜ਼ਮ ਉਤੇ ਹਮਲਾ ਕੀਤਾ ਸੀ। ਉਦੋਂ ਤੋਂ ਇਹ ਵੀ ਫਰਾਰ ਸੀ।
    Published by:Gurwinder Singh
    First published: