Home /News /national /

ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੁਰੂ ਘਰ ਨਤਮਸਤਕ

ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੁਰੂ ਘਰ ਨਤਮਸਤਕ

 • Share this:
  ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਘਰ ਨਤਮਸਤਕ ਹੋਈ।

  ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਗੁਰੂ ਘਰ ਮੱਥਾ ਟੇਕਿਆ।

  ਇਸ ਮੌਕੇ ਉਨ੍ਹਾਂ ਕੁਝ ਸਮਾਂ ਸੰਗਤ ਵਿਚ ਬੈਠ ਕੇ ਗੁਰਬਾਣੀ ਵੀ ਸਰਵਣ ਕੀਤੀ।
  Published by:Gurwinder Singh
  First published:

  Tags: Yogi Adityanath

  ਅਗਲੀ ਖਬਰ