Home /News /national /

ਕਾਂਗਰਸ ਨੇ ਉਤਰਾਖੰਡ ਚੋਣਾਂ ਲਈ 'ਸਟਾਰ ਪ੍ਰਚਾਰਕਾਂ' ਦੀ ਨਵੀਂ ਸੂਚੀ ਕੀਤੀ ਜਾਰੀ, ਸਿੱਧੂ OUT, ਚੰਨੀ IN

ਉਤਰਾਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਨੇ ਪਾਰਟੀ ਦੇ ਚੋਣ ਪ੍ਰਚਾਰ ਲਈ 'ਸਟਾਰ ਪ੍ਰਚਾਰਕਾਂ' ਦੀ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਨੇ ਝਟਕਾ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੂੰ ਥਾਂ ਦੇ ਦਿੱਤੀ ਹੈ।

  • Share this:
    ਚੰਡੀਗੜ੍ਹ: ਉਤਰਾਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਨੇ ਪਾਰਟੀ ਦੇ ਚੋਣ ਪ੍ਰਚਾਰ ਲਈ 'ਸਟਾਰ ਪ੍ਰਚਾਰਕਾਂ' ਦੀ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਨੇ ਝਟਕਾ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੂੰ ਥਾਂ ਦੇ ਦਿੱਤੀ ਹੈ।

    ਸਟਾਰ ਪ੍ਰਚਾਰਕਾਂ ਦੀ ਸੂਚੀ।

    ਕਾਂਗਰਸ ਹਾਈਕਮਾਂਡ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ 30 ਨਾਂਵਾਂ ਦਾ ਐਲਾਨ ਕੀਤਾ ਗਿਆ ਹੈ, ਜਿਹੜੇ ਕਾਂਗਰਸ ਲਈ ਉਤਰਾਖੰਡ ਵਿੱਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ।
    Published by:Krishan Sharma
    First published:

    Tags: Assembly Elections 2022, Charanjit Singh Channi, Congress, Indian National Congress, Navjot singh sidhu, Uttarakhand

    ਅਗਲੀ ਖਬਰ