• Home
  • »
  • News
  • »
  • national
  • »
  • WHAT IS THE TRUTH TO COMPLETELY ELIMINATE THE CORONA VIRUS FROM ALCOHOL

ਕੋਰੋਨਾ ਵਾਇਰਸ ਤੋਂ ਬਚਾਉਣ ਲਈ ਕਾਰਗਰ ਹੈ ਸ਼ਰਾਬ ? WHO ਨੇ ਦੱਸੀ ਹਕੀਕਤ

ਸੋਸ਼ਲ ਮੀਡੀਆ ਉਤੇ ਕੋਰੋਨਾ ਵਾਇਰਸ (Coronavirus) ਤੋਂ ਬਚਣ ਲਈ ਸ਼ਰਾਬ ਪੀਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਇਸ ਚਰਚਾ ਵਿਚਾਲੇ ਵਿਸ਼ਵ ਸਿਹਤ ਸੰਗਠਨ (WHO) ਨੇ ਇਸ ਬਾਰੇ ਅਹਿਮ ਜਾਣਕਾਰੀ ਦਿੱਤੀ ਹੈ।

ਕੋਰੋਨਾ ਵਾਇਰਸ ਤੋਂ ਬਚਾਉਣ ਲਈ ਕਾਰਗਰ ਹੈ ਸ਼ਰਾਬ ? WHO ਨੇ ਦੱਸੀ ਹਕੀਕਤ

  • Share this:
    ਚੀਨ ਤੋਂ ਸ਼ੁਰੂ ਹੋਏ ਜਾਨਲੇਵਾ ਕੋਰੋਨਾ ਵਾਇਰਸ ਦਾ ਅਸਰ ਭਾਰਤ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿਚ ਹੁਣ ਤੱਕ 34 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਭਾਰਤ ਵਿਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਵਿਚ ਅਫ਼ਵਾਹਾਂ ਨਾਲ ਬਾਜ਼ਾਰ ਵੀ ਗਰਮ ਹੈ।

    ਸੋਸ਼ਲ ਮੀਡੀਆ ਉਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਸ਼ਰਾਬ ਪੀਣ ਦੀ ਗੱਲ ਕਹੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਣ ਨਾਲ ਕੋਰੋਨਾ ਵਾਇਰਸ ਖਤਮ ਹੋ ਜਾਂਦਾ ਹੈ। ਹਾਲਾਂਕਿ ਅਫ਼ਵਾਹਾਂ ਦੇ ਚਲਦੇ ਵਿਸ਼ਵ ਸਿਹਤ ਸੰਗਠਨ ਨੇ ਇਨ੍ਹਾਂ ਅਫ਼ਵਾਹਾਂ ਨੂੰ ਝੂਠਾ ਕਰਾਰ ਦਿੱਤਾ ਹੈ।

    ਵਿਸ਼ਵ ਸਿਹਤ ਸੰਗਠਨ ਦੇ ਪ੍ਰਮੁੱਖ ਟੇਡਰੋਸ ਐਡੇਨਾਮ ਘੇਬਰੀਸਸ ਨੇ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਫੈਲੀ ਅਫ਼ਵਾਹ ਤੇ ਸਫ਼ਾਈ ਦਿੰਦੇ ਹੋਏ ਕਿਹਾ ਹੈ ਕਿ ਸ਼ਰਾਬ ਪੀਣ ਨਾਲ ਕੋਰੋਨਾ ਵਾਇਰਸ ਨੂੰ ਨਹੀਂ ਖ਼ਤਮ ਨਹੀਂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰੀਰ ਵਿਚ ਵਾਇਰਸ ਜਾਣ ਦੇ ਬਾਅਦ ਕਲੋਰੀਨ ਜਾ ਸ਼ਰਾਬ ਦੇ ਛਿੜਕਾਅ ਨਾਲ ਕੋਈ ਵਾਇਰਸ ਨਹੀਂ ਮਰਦਾ ਹੈ।

    ਵਿਸ਼ਵ ਸਿਹਤ ਸੰਗਠਨ ਵੱਲੋਂ ਦ
    Published by:Gurwinder Singh
    First published:
    Advertisement
    Advertisement