ਸ਼ੈਲੇਸ਼ ਕੁਮਾਰ
ਨਵਾਂਸ਼ਹਿਰ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੇ ਪਿੰਡ ਖਟਕੜਕਲਾਂ ਵਿਖੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਨਛੱਤਰ ਪਾਲ ਵਿਧਾਇਕ ਨਵਾਂਸ਼ਹਿਰ, ਸੁਖਵਿੰਦਰ ਕੁਮਾਰ ਸੁੱਖੀ ਬੰਗਾ ਵਿਧਾਇਕ ਨੇ ਸ਼ਹੀਦ ਦੇ ਬੁੱਤ 'ਤੇ ਮੱਥਾ ਟੇਕਣ ਉਪਰੰਤ ਸ਼ਰਧਾਂਜਲੀ ਭੇਟ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagat singh, Khatkar Kalan, Nawanshahr