ਨਵਾਂਸ਼ਹਿਰ- ਦੇਸ਼ ਨੇ ਆਪਣਾ 74ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ। ਜ਼ਿਲ੍ਹਾ ਨਵਾਂਸ਼ਹਿਰ ਦੇ ਆਈ.ਟੀ.ਆਈ ਗਰਾਊਂਡ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਦੀ ਯਾਦਗਾਰ ’ਤੇ ਜਾ ਕੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮਗਰੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਈਟੀਆਈ ਗਰਾਊਂਡ ਵਿੱਚ ਭਾਰਤ ਦਾ ਤਿਰੰਗਾ ਝੰਡਾ ਲਹਿਰਾਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Nawanshahr, Republic Day, Republic Day 2023