ਜਤਿਨ ਸ਼ਰਮਾ,ਪਠਾਨਕੋਟ
ਪਠਾਨਕੋਟ :ਯੁਵਕ ਸੇਵਾਵਾਂ ਵਿਭਾਗ (Department of Youth Services) ਜ਼ਿਲ੍ਹਾ ਪਠਾਨਕੋਟ (Pathankot) ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਯੁਵਕ ਦਿਵਸ (youth day) ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਕ ਸੇਵਾਵਾਂ ਵਿਭਾਗ ਪਠਾਨਕੋਟ ਦੇ ਸਹਾਇਕ ਡਾਇਰੈਕਟਰ ਰਵੀ ਪਾਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਹੈ ਅਤੇ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot News, Punjab, Swami Vivekanand, Youth