ਮਨੋਜ ਸ਼ਰਮਾ
ਪਟਿਆਲਾ ਦੇ ਸੋਨਾ ਰੋਡ 'ਤੇ ਸਥਿਤ ਵਿਕਾਸ ਕਲੋਨੀ ਵਿੱਚ ਇੱਕ ਔਰਤ ਅਤੇ ਉਸਦੇ ਪਰਿਵਾਰ ਨੇ ਆਪਣੇ ਗੁਆਂਢੀਆਂ 'ਤੇ, ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਕੁੱਟਮਾਰ ਕਰਨ ਅਤੇ ਅਸ਼ਲੀਲ ਗਾਲ੍ਹਾਂ ਕੱਢਣ ਦੇ ਦੋਸ਼ ਲਗਾਏ।
ਜਿਸ ਨੂੰ ਰਾਜੇਂਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Clash, Patiala news, People