ਭੁਪਿੰਦਰ ਸਿੰਘ
ਨਾਭਾ 'ਚ ਤੇਜ਼ ਮੀਂਹ ਦਾ ਕਹਿਰ। ਬੀਤੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਦੇ ਚੱਲਦਿਆ ਕਿਸਾਨਾਂ ਦੀ 6 ਮਹੀਨੇ ਦੀ ਪੱਕੀ ਫ਼ਸਲ ਜ਼ਮੀਨ 'ਤੇ ਵਿੱਛ ਗਈ। ਸਰਕਾਰ ਤੋਂ ਕਿਸਾਨ ਮੱਦਦ ਦੀ ਗੁਹਾਰ ਲਗਾ ਰਹੇ ਹਨ।
ਵੀਡੀਓ 'ਚ ਦੇਖੋ ਕਿਵੇਂ ਭਾਰੀ ਮੀਂਹ ਨਾਲ ਪਟਿਆਲਾ ਦੇ ਨਾਭਾ 'ਚ ਕਿਸਾਨਾਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।