ਨਾਭਾ- ਨਾਭਾ 'ਚ ਸੜਕ 'ਤੇ ਪਏ ਖੱਡੇ ਪੰਜਾਬ ਸਰਕਾਰ ਨੂੰ ਸ਼ੀਸ਼ਾ ਵਿਖਾ ਰਹੇ ਹਨ। ਇਸ ਸੜਕ 'ਤੇ ਆਏ ਦਿਨ ਕੋਈ ਨਾਂ ਕੋਈ ਹਾਦਸਾ ਵਾਪਰ ਜਾਂਦਾ ਹੈ, ਪਰ ਨਾਂ ਹੀ ਅਜੇ ਤੱਕ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ ਹੈ। ਜਿਸ ਦੇ ਰੋਸ ਵਜੋਂ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।