Home /patiala /

Patiala Road Problem: ਨਾਭਾ-ਭਾਦਸੋ ਰੋਡ ਹਾਦਸਿਆਂ ਨੂੰ ਦੇ ਰਿਹਾ ਸੱਦਾ, ਜਾਣੋ ਕਿਵੇਂ

Patiala Road Problem: ਨਾਭਾ-ਭਾਦਸੋ ਰੋਡ ਹਾਦਸਿਆਂ ਨੂੰ ਦੇ ਰਿਹਾ ਸੱਦਾ, ਜਾਣੋ ਕਿਵੇਂ

X
Patiala

Patiala Road Problem

ਨਾਭਾ 'ਚ ਸੜਕ 'ਤੇ ਪਏ ਖੱਡੇ ਪੰਜਾਬ ਸਰਕਾਰ ਨੂੰ ਸ਼ੀਸ਼ਾ ਵਿਖਾ ਰਹੇ ਹਨ। ਇਸ ਸੜਕ 'ਤੇ ਆਏ ਦਿਨ ਕੋਈ ਨਾਂ ਕੋਈ ਹਾਦਸਾ ਵਾਪਰ ਜਾਂਦਾ ਹੈ, ਪਰ ਨਾਂ ਹੀ ਅਜੇ ਤੱਕ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ ਹੈ। ਜਿਸ ਦੇ ਰੋਸ ਵਜੋਂ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਹੋਰ ਪੜ੍ਹੋ ...
  • Share this:

ਨਾਭਾ- ਨਾਭਾ 'ਚ ਸੜਕ 'ਤੇ ਪਏ ਖੱਡੇ ਪੰਜਾਬ ਸਰਕਾਰ ਨੂੰ ਸ਼ੀਸ਼ਾ ਵਿਖਾ ਰਹੇ ਹਨ। ਇਸ ਸੜਕ 'ਤੇ ਆਏ ਦਿਨ ਕੋਈ ਨਾਂ ਕੋਈ ਹਾਦਸਾ ਵਾਪਰ ਜਾਂਦਾ ਹੈ, ਪਰ ਨਾਂ ਹੀ ਅਜੇ ਤੱਕ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ ਹੈ। ਜਿਸ ਦੇ ਰੋਸ ਵਜੋਂ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Published by:Drishti Gupta
First published:

Tags: Nabha, Patiala, Punjab