ਪਟਿਆਲਾ: ਰਾਜਪੁਰਾ ਦੇ ਨਾਲ ਲਗਦੇ ਪਿੰਡ ਮਦਨਪੁਰ ਚਲਹੇੜੀ ਵਿਖੇ ਗੁਰੂਦੁਆਰਾ ਡੇਰਾ ਬਾਬਾ ਸ੍ਰੀ ਚੰਦ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅਤੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੇ ਉਪਰਾਲੇ ਸਦਕਾ ਧਨ ਧਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਦੇ ਨਾਲ ਹੀ ਗੱਤਕਾ ਪਾਰਟੀ ਵਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Nagar kirtan, Patiala, Sikhism