Home /patiala /

ਪਟਿਆਲਾ: ਮਦਨਪੁਰ ਚਲਹੇੜੀ ਵਿਖੇ ਨਗਰ ਕੀਰਤਨ ਵਿੱਚ ਸੰਗਤਾਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ

ਪਟਿਆਲਾ: ਮਦਨਪੁਰ ਚਲਹੇੜੀ ਵਿਖੇ ਨਗਰ ਕੀਰਤਨ ਵਿੱਚ ਸੰਗਤਾਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ

X
Patiala

Patiala News: ਰਾਜਪੁਰਾ ਦੇ ਨਾਲ ਲਗਦੇ ਪਿੰਡ ਮਦਨਪੁਰ ਚਲਹੇੜੀ ਵਿਖੇ ਗੁਰੂਦੁਆਰਾ ਡੇਰਾ ਬਾਬਾ ਸ੍ਰੀ ਚੰਦ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅਤੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੇ ਉਪਰਾਲੇ ਸਦਕਾ ਧਨ ਧਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ।

ਹੋਰ ਪੜ੍ਹੋ ...
  • Last Updated :
  • Share this:

ਪਟਿਆਲਾ: ਰਾਜਪੁਰਾ ਦੇ ਨਾਲ ਲਗਦੇ ਪਿੰਡ ਮਦਨਪੁਰ ਚਲਹੇੜੀ ਵਿਖੇ ਗੁਰੂਦੁਆਰਾ ਡੇਰਾ ਬਾਬਾ ਸ੍ਰੀ ਚੰਦ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅਤੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੇ ਉਪਰਾਲੇ ਸਦਕਾ ਧਨ ਧਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਦੇ ਨਾਲ ਹੀ ਗੱਤਕਾ ਪਾਰਟੀ ਵਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ।

Published by:Tanya Chaudhary
First published:

Tags: Nagar kirtan, Patiala, Sikhism