ਜਲੰਧਰ ਵਿਚ 10 ਨਵੇ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ

News18 Punjabi | News18 Punjab
Updated: June 2, 2020, 12:56 PM IST
share image
ਜਲੰਧਰ ਵਿਚ 10 ਨਵੇ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
ਜਲੰਧਰ ਵਿਚ 10 ਨਵੇ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ( ਸੰਕੇਤਕ ਤਸਵੀਰ)

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾ ਦਾ ਅੰਕੜਾ 2300 ਨੂੰ ਪਾਰ ਕਰ ਗਿਆ ਹੈ। ਹੁਣ ਤੱਕ 2000 ਮਰੀਜ਼ ਕੋਰੋਨਾ ਨੂੰ ਹਰਾਉਣ ਵਿਚ ਸਫਲ ਹੋਏ ਹਨ। ਪੰਜਾਬ ਹੁਣ ਤੱਕ 44 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

  • Share this:
  • Facebook share img
  • Twitter share img
  • Linkedin share img
ਜਲੰਧਰ ਵਿਚ ਕੋਰੋਨਾ ਵਾਇਰਸ ਦੇ 10 ਨਵੇ ਕੇਸ ਸਾਹਮਣੇ ਆਏ ਹਨ। ਇਹ ਸਾਰੇ ਮਰੀਜ਼ ਡਿਫੈਂਸ ਕਾਲੋਨੀ ਦੇ ਸੈਨੇਟਰੀ ਕਾਰੋਬਾਰੀ ਦੇ ਸੰਪਰਕ ਵਿਚ ਆਏ ਹਨ। ਇਹਨਾਂ ਵਿਚੋਂ 7 ਕਾਰੋਬਾਰੀ ਦੇ ਪਰਿਵਾਰ ਦੇ ਮੈਂਬਰ ਅਤੇ 3 ਕਰਮਚਾਰੀ ਹਨ। ਇਹਨਾਂ ਵਿਚੋ ਦੋ ਕਰਮਚਾਰੀ ਤਾਂ ਹਿਮਾਚਲ ਨਾਲ ਸੰਬਧ ਰੱਖਦੇ ਹਨ। ਹੁਣ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਮਰੀਜਾ ਦੀ ਗਿਣਤੀ 263 ਹੋ ਗਈ ਹੈ। ਇਸ ਗੱਲ ਦੀ ਪੁਸ਼ਟੀ ਜੰਲਧਰ ਦੇ ਸਿਵਲ ਹਸਪਤਾਲ ਦੇ ਨੋਡਲ ਅਧਿਕਾਰੀ ਟੀ ਪੀ ਸਿੰਘ ਨੇ ਕੀਤੀ ਹੈ।

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾ ਦਾ ਅੰਕੜਾ 2300 ਨੂੰ ਪਾਰ ਕਰ ਗਿਆ ਹੈ। ਹੁਣ ਤੱਕ 2000 ਮਰੀਜ਼ ਕੋਰੋਨਾ ਨੂੰ ਹਰਾਉਣ ਵਿਚ ਸਫਲ ਹੋਏ ਹਨ। ਪੰਜਾਬ ਹੁਣ ਤੱਕ 44 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।ਸਰਕਾਰ ਵੱਲੋ ਹਦਾਇਤ ਦਿੱਤੀ ਜਾ ਰਹੀ ਹੈ ਕਿ ਸੋਸ਼ਲ ਡਿਸਟੈਸਿੰਗ ਬਣਾਉ ਅਤੇ ਮਾਸਕ ਪਹਿਣਨਾ ਵੀ ਬਹੁਤ ਜਰੂਰੀ ਹੈ ਤਾਂ ਹੀ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।
First published: June 2, 2020, 12:46 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading