Home /News /punjab /

ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ 10,000 ਕਿਲੋ ਲਾਹਣ ਅਤੇ 1200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਕੀਤੀ ਗਈ ਇਸ ਸਾਂਝੀ ਕਾਰਵਾਈ ਦੌਰਾਨ 7 ਪਲਾਸਟਿਕ ਦੀਆਂ ਟਿਊਬਾਂ ਵਿੱਚ ਪੈਕ 1200 ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

  • Share this:

ਫਿਰੋਜ਼ਪੁਰ- ਪੰਜਾਬ ਪੁਲਿਸ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਅੱਜ ਆਬਕਾਰੀ ਵਿਭਾਗ ਅਤੇ ਪੁਲਿਸ ਨੇ ਅੱਜ ਫਿਰੋਜ਼ਪੁਰ ਸ਼ਹਿਰ ਦੇ ਨਜ਼ਦੀਕ ਸਤਲੁਜ ਦਰਿਆ ਦੇ ਕੰਢੇ ਸਥਿਤ ਪਿੰਡ ਹਬੀਬ ਕੇ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਦਰਿਆ ਦੇ ਪਾਣੀ ਵਿੱਚ ਛੁਪਾ ਕੇ ਰੱਖੀਆਂ ਤਰਪਾਲਾਂ ਵਿੱਚੋਂ ਕਰੀਬ 10,000 ਕਿਲੋ ਲਾਹਣ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਕੀਤੀ ਗਈ ਇਸ ਸਾਂਝੀ ਕਾਰਵਾਈ ਦੌਰਾਨ 7 ਪਲਾਸਟਿਕ ਦੀਆਂ ਟਿਊਬਾਂ ਵਿੱਚ ਪੈਕ 1200 ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਸ਼ਰਾਬ ਨੂੰ ਸੁੱਕੀ ਥਾਂ ’ਤੇ ਹੀ ਨਸ਼ਟ ਕਰ ਦਿੱਤਾ ਗਿਆ।

Published by:Ashish Sharma
First published:

Tags: Excise duty, Ferozepur, Illegal liquor, Punjab Police