ਸੰਗਰੂਰ ਦੇ ਪਿੰਡ ਲਖਮੀਰਵਾਲਾ 'ਚ ਕਣਕ ਦੀ ਵਾਢੀ ਕਰਦੀ ਕੰਬਾਈਨ 'ਚ ਸ਼ਾਰਟ ਸਰਕਟ ਹੋਣ ਕਾਰਨ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਇਸ ਅੱਗ ਨਾਲ 4 ਏਕੜ ਦੇ ਕਰੀਬ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀ ਟੀਮ ਅਤੇ ਪਿੰਡ ਦੇ ਲੋਕਾਂ ਨੇ ਪਾਣੀ ਦੀਆਂ ਟੈਂਕੀਆਂ ਨਾਲ ਅੱਗ ’ਤੇ ਕਾਬੂ ਪਾਉਣ ਵਿੱਚ ਕਾਫੀ ਮੁਸ਼ਕਲ ਕੀਤੀ।
ਖ਼ਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Crop Damage, Sangrur, Wheat