• Home
  • »
  • News
  • »
  • punjab
  • »
  • 4 MEMBERS OF LAWRENCE BISHNOI GROUP ARRESTED WITH WEAPONS

ਲਾਰੈਂਸ ਬਿਸ਼ਨੋਈ ਗੈਂਗ ਦੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫਤਾਰ

ਐਸਐਸਪੀ ਬਠਿੰਡਾ ਅਜੇ ਮਲੂਜਾ ਨੇ ਕਿਹਾ ਕਿ ਪੁਲਿਸ ਅਨੁਸਾਰ ਬਠਿੰਡਾ ਦੇ ਫੋਕਲ ਪੁਆਇੰਟ 'ਤੇ ਇਹ ਦੋਸ਼ੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਣ।

ਲਾਰੈਂਸ ਬਿਸ਼ਨੋਈ ਗਰੁੱਪ ਦੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫਤਾਰ( ਲਾਰੈਂਸ ਬਿਸ਼ਨੋਈ ਫਾਈਲ ਫੋਟੋ)

  • Share this:
ਬਠਿੰਡਾ : ਲਾਰੈਂਸ ਬਿਸ਼ਨੋਈ ਗੈਂਗ ਦੇ ਮਾਸਟਰ ਮਾਈਂਡ ਸਮਨਦੀਪ ਸਿੰਘ ਦੇ ਨਾਲ ਹੀ ਬਠਿੰਡਾ ਪੁਲਿਸ ਨੇ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ ਯੂਪੀ ਤੋਂ ਲਿਆਂਦੇ ਗਏ 10 ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਐਸਐਸਪੀ ਬਠਿੰਡਾ ਅਜੇ ਮਲੂਜਾ ਨੇ ਕਿਹਾ ਕਿ ਪੁਲਿਸ ਅਨੁਸਾਰ ਬਠਿੰਡਾ ਦੇ ਫੋਕਲ ਪੁਆਇੰਟ 'ਤੇ ਇਹ ਦੋਸ਼ੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਣ।
Published by:Sukhwinder Singh
First published:
Advertisement
Advertisement