Home /News /punjab /

ਲੁਧਿਆਣਾ ਦੇ ਸਰਕਾਰੀ ਸਕੂਲ ਵਿਚ 8 ਬੱਚੇ ਕੋਰੋਨਾ ਪਾਜ਼ੀਟਿਵ ਆਏ

ਲੁਧਿਆਣਾ ਦੇ ਸਰਕਾਰੀ ਸਕੂਲ ਵਿਚ 8 ਬੱਚੇ ਕੋਰੋਨਾ ਪਾਜ਼ੀਟਿਵ ਆਏ

ਲੁਧਿਆਣਾ ਦੇ ਸਰਕਾਰੀ ਸਕੂਲ ਵਿਚ 8 ਬੱਚੇ ਕੋਰੋਨਾ ਪਾਜ਼ੀਟਿਵ ਆਏ (ਸੰਕੇਤਕ ਫੋਟੋ)

ਲੁਧਿਆਣਾ ਦੇ ਸਰਕਾਰੀ ਸਕੂਲ ਵਿਚ 8 ਬੱਚੇ ਕੋਰੋਨਾ ਪਾਜ਼ੀਟਿਵ ਆਏ (ਸੰਕੇਤਕ ਫੋਟੋ)

  • Share this:
    ਲੁਧਿਆਣਾ ਦੇ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ ਵਿੱਚ 8 ਬੱਚੇ ਕੋਰੋਨਾ ਪਾਜ਼ੀਟਿਵ ਆਏ ਹਨ। ਸੂਤਰਾਂ ਮੁਤਾਬਕ ਸਾਰੇ ਬੱਚੇ ਇੱਕੋ ਜਮਾਤ ਦੇ ਦੱਸੇ ਜਾ ਰਹੇ ਹਨ। ਸਕੂਲ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

    ਜੋਧੇਵਾਲ ਬਸਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਵਿਦਿਆਰਥੀਆਂ ਦੀ ਕੋਵਿਡ ਰਿਪੋਰਟ ਪਾਜੀਟਿਵ ਆਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 40 ਵਿਦਿਆਰਥੀਆਂ ਦੇ ਕੋਵਿਡ ਨਮੂਨੇ ਲਏ ਗਏ ਸਨ। 8 ਦੀ ਰਿਪੋਰਟ ਪਾਜੀਟਿਵ ਆਈ ਹੈ।



    ਜ਼ਿਲ੍ਹਾ ਸਿਹਤ ਵਿਭਾਗ ਨੇ 10 ਅਗਸਤ ਤੋਂ 24 ਅਗਸਤ ਤੱਕ ਸਕੂਲ ਬੰਦ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਸਕੂਲ ਦੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਕੋਵਿਡ ਟੈਸਟ ਹੋਣਗੇ।

    ਪ੍ਰਿੰਸੀਪਲ ਦੇ ਅਨੁਸਾਰ ਕੋਵਿਡ ਟੈਸਟ ਦੌਰਾਨ ਸਕੂਲ ਖੁੱਲ੍ਹੇ ਰਹਿਣਗੇ।
    Published by:Gurwinder Singh
    First published:

    Tags: Coronavirus, Government School, School, School timings

    ਅਗਲੀ ਖਬਰ