• Home
 • »
 • News
 • »
 • punjab
 • »
 • 8TH LIST DECLARED BY AAP TOTAL CANDIDAT 104 TILL NOW PUNJAB ELECTION 2022

AAP Punjab Candidates 8th list : ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਲਿਸਟ, ਦੇਖੋ

Punjab Election 2022: ਆਮ ਆਦਮੀ ਪਾਰਟੀ ਦੀ ਅੱਠਵੀਂ ਸੂਚੀ ਮੁਤਾਬਕ ਰਮਨ ਅਰੋੜਾ ਨੂੰ ਜਲੰਧਰ ਸੈਂਟਰਲ ਤੋਂ, ਫੌਜਾ ਸਿੰਘ ਸਰਾਰੀ ਨੂੰ ਗੁਰੂਹਰਸਹਾਏ ਤੋਂ ਤੇ ਦੀਪ ਕੰਬੋਜ ਨੂੰ ਅਬੋਹਰ ਤੋਂ ਟਿਕਟ ਦਿੱਤੀ ਗਈ ਹੈ। 

AAP Punjab 8th Candidates list : ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਲਿਸਟ, ਦੇਖੋ( ਫਾਈਲ ਫੋਟੋ)

 • Share this:
  ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ(AAP Punjab Candidates 8th list) ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ‘ਆਪ‘ ਨੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸਦੇ ਨਾਲ ਹੀ ਹੁਣ ਤੱਕ ਆਮ ਆਦਮੀ ਪਾਰਟੀ ਨੇ 104 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

  ਆਮ ਆਦਮੀ ਪਾਰਟੀ ਦੀ ਅੱਠਵੀਂ ਸੂਚੀ ਮੁਤਾਬਕ ਰਮਨ ਅਰੋੜਾ ਨੂੰ ਜਲੰਧਰ ਸੈਂਟਰਲ ਤੋਂ, ਫੌਜਾ ਸਿੰਘ ਸਰਾਰੀ ਨੂੰ ਗੁਰੂਹਰਸਹਾਏ ਤੋਂ ਤੇ ਦੀਪ ਕੰਬੋਜ ਨੂੰ ਅਬੋਹਰ ਤੋਂ ਟਿਕਟ ਦਿੱਤੀ ਗਈ ਹੈ।  ਹੁਣ ਆਮ ਆਦਮੀ ਪਾਰਟੀ ਦੇ 13 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।
  Published by:Sukhwinder Singh
  First published: