ਸੂਬੇ 'ਚ 94000 NRI ਤੇ ਵਿਦੇਸ਼ੀ ਆਏ, 30000 ਨੂੰ ਇਕਾਂਤ 'ਚ ਰੱਖਿਆ-ਸੀਐੱਮ ਕੈਪਟਨ

News18 Punjabi | News18 Punjab
Updated: March 25, 2020, 9:59 AM IST
share image
ਸੂਬੇ 'ਚ 94000 NRI ਤੇ ਵਿਦੇਸ਼ੀ ਆਏ, 30000 ਨੂੰ ਇਕਾਂਤ 'ਚ ਰੱਖਿਆ-ਸੀਐੱਮ ਕੈਪਟਨ
ਸੂਬੇ 'ਚ 94000 NRI ਤੇ ਵਿਦੇਸ਼ੀ ਆਏ, 30000 ਨੂੰ ਇਕਾਂਤ 'ਚ ਰੱਖਿਆ-ਸੀਐੱਮ ਕੈਪਟਨ

ਉਨ੍ਹਾਂ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਸੂਬੇ ਵਿੱਚ 94000 ਐਨ.ਆਰ.ਆਈਜ਼. ਅਤੇ ਵਿਦੇਸ਼ੀ ਪਰਤੇ ਹਨ ਅਤੇ ਇਨਾਂ ਵਿੱਚੋਂ ਬਹੁਤਿਆਂ ਦਾ ਪਤਾ ਕਰ ਲਿਆ ਗਿਆ ਹੈ ਅਤੇ ਲਗਭਗ 30,000 ਨੂੰ ਇਕਾਂਤ ਵਿੱਚ ਰੱਖਿਆ ਗਿਆ ਹੈ।

  • Share this:
  • Facebook share img
  • Twitter share img
  • Linkedin share img
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੂਰੀ ਬਣਾਈ ਰੱਖਣਾ ਅਤੇ ਕਰੋਨਾ ਪ੍ਰਭਾਵਿਤ ਮੁਲਕਾਂ ਤੋਂ ਵਾਪਸ ਆਉਣ ਵਾਲੇ ਸਾਰੇ ਲੋਕਾਂ ਨੂੰ ਲੱਭਣਾ ਤੇ ਉਨ੍ਹਾਂ ਦੀ ਜਾਂਚ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਸੂਬੇ ਵਿੱਚ 94000 ਐਨ.ਆਰ.ਆਈਜ਼. ਅਤੇ ਵਿਦੇਸ਼ੀ ਪਰਤੇ ਹਨ ਅਤੇ ਇਨਾਂ ਵਿੱਚੋਂ ਬਹੁਤਿਆਂ ਦਾ ਪਤਾ ਕਰ ਲਿਆ ਗਿਆ ਹੈ ਅਤੇ ਲਗਭਗ 30,000 ਨੂੰ ਇਕਾਂਤ ਵਿੱਚ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਾਕੀਆਂ ਨੂੰ ਵੀ ਲੱਭਣ ਦੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ 'ਚੋਂ ਆਉਣ ਵਾਲੇ ਕਿਸੇ ਵੀ ਨਵੇਂ ਵਿਅਕਤੀ 'ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ।
First published: March 25, 2020
ਹੋਰ ਪੜ੍ਹੋ
ਅਗਲੀ ਖ਼ਬਰ