ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਜ਼ਬਰ ਜਨਾਹ ਸਬੰਧੀ ਮਾਮਲਾ ਦਰਜ

News18 Punjabi | News18 Punjab
Updated: May 21, 2020, 7:59 PM IST
share image
ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਜ਼ਬਰ ਜਨਾਹ ਸਬੰਧੀ ਮਾਮਲਾ ਦਰਜ
ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਜ਼ਬਰ ਜਨਾਹ ਸਬੰਧੀ ਮਾਮਲਾ ਦਰਜ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਲਿਸ ਥਾਣੇ ਬਿਆਸ ਵਿਖੇ ਇੱਕ ਜ਼ਬਰ ਜਨਾਹ ਦੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

  • Share this:
  • Facebook share img
  • Twitter share img
  • Linkedin share img
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਲਿਸ ਥਾਣੇ ਬਿਆਸ ਵਿਖੇ ਇੱਕ ਜ਼ਬਰ ਜਨਾਹ ਦੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਰਾਹੀਂ ਇੱਕ ਮਾਮਲਾ ਧਿਆਨ ਵਿੱਚ ਆਇਆ ਸੀ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਹਨਾਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਉਹਨਾਂ ਦੱਸਿਆ ਕਿ ਬਿਆਸ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੰਤੋਖ ਸਿੰਘ ਉਰਫ਼ ਸੁੱਖ ਪ੍ਰਧਾਨ ਨਾਮ ਦੇ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਸ੍ਰੀਮਤੀ ਗੁਲਾਟੀ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਸੂਬੇ ਦੀਆਂ ਮਹਿਲਾਵਾਂ ਦੇ ਹਿੱਤਾਂ ਦੀ ਰੱਖਿਆ ਲਈ ਸਦਾ ਵਚਨਬੱਧ ਰਹੇਗਾ।
 
First published: May 21, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading