ਤਰਨਤਾਰਨ: ਗੋਇੰਦਵਾਲ ਸਾਹਿਬ ਜੇਲ 'ਚ ਬੰਦ ਹਵਾਲਾਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਹਵਾਲਾਤੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। ਉਹ ਸ਼ਰਾਬ ਦੇ ਮਾਮਲੇ ਵਿੱਚ ਬੰਦ ਸੀ। ਬਲਕਾਰ ਸਿੰਘ ਦਾ ਕੱਲ੍ਹ ਪੋਸਟਮਾਰਟਮ ਹੋਵੇਗਾ।
ਖ਼ਬਰ ਅੱਪਡੇਟ ਹੋ ਰਹੀ ਹੈ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Jail, Tarn taran