ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਹਰਿਆਣਾ ਵਿੱਚ ਹੋਣ ਬਾਰੇ ਚੱਲ ਰਹੀ। ਅਲਰਟ ਦੇ ਮੱਦੇਨਜ਼ਰ ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੁਣ ਹਰਿਆਣਾ ਦੇ ਸ਼ਾਹਬਾਦ 'ਚ ਅੰਮ੍ਰਿਤਪਾਲ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਛੱਤਰੀ ਲੈ ਕੇ ਜਾਂਦਾ ਹੋਇਆ ਨਜ਼ਰ ਆ ਰਿਹਾ ਹੈ ।
ਜਿੱਥੇ ਅੰਮ੍ਰਿਤਪਾਲ 19-20 ਮਾਰਚ ਨੂੰ ਰੁਕਿਆ ਸੀ, ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ 'ਚ ਹੋਣ ਦੀ ਸੂਚਨਾ ਦੀ ਪੁਸ਼ਟੀ ਕਰ ਦਿੱਤੀ ਹੈ। ਹੁਣ ਹਰਿਆਣਾ ਦੇ ਸ਼ਾਹਬਾਦ 'ਚ ਅੰਮ੍ਰਿਤਪਾਲ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਛੱਤਰੀ ਲੈ ਕੇ ਜਾਂਦਾ ਹੋਇਆ ਨਜ਼ਰ ਆ ਰਿਹਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Haryana Police, National news, New cctv video, Punjab Police