ਮੁਕਤਸਰ ਦੇ ਪਿੰਡ ਲੰਬੀ ਢਾਬ ਕੋਲ ਅਚਾਨਕ ਇੱਕ ਸਕੂਲ ਵੈਨ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ 20 ਤੋਂ 25 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਜਾਨੀ-ਮਾਲੀ ਨੁਕਸਾਨ ਹੋਣ ਤੋਂ ਵਾਲ-ਵਾਲ ਬਚ ਗਏ ਹਨ। ਜ਼ਖਮੀ ਵਿਦਿਆਰਥੀ ਮੁਕਤਸਰ ਸਾਹਿਬ ਕੋਲ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਅਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ।
ਖ਼ਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Road accident, School, Students