ਜਿਸ ਵਿਚ ਇਹ ਪੁਲਿਸ ਅਫਸਰ ਕਲੱਬ ਦੇ ਅੰਦਰ ਮਸਤੀ ਕਰ ਰਿਹਾ ਹੈ। ਕਲੱਬ ਵਿੱਚ ਗੈਂਗਸਟਰ ਮੋਹਿਤ ਅਤੇ ਸੀਆਈਏ ਇੰਚਾਰਜ ਪ੍ਰਿਤਪਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ।
ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਮੋਹਿਤ ਕਲੱਬ ਦੇ ਅੰਦਰ ਵੀਡੀਓ ਬਣਾ ਰਿਹਾ ਹੈ। ਉਸ ਦੇ ਪਿੱਛੇ ਪ੍ਰਿਤਪਾਲ ਨੱਚਦਾ ਅਤੇ ਗਾਉਂਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਚੰਡੀਗੜ੍ਹ ਦੇ ਨਾਈਟ ਕਲੱਬ ਦਾ ਦੱਸਿਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Deepak mundi, Sidhu Moose Wala, Sidhu moosewala murder case, Sidhu moosewala murder update, Sidhu moosewala news update