• Home
  • »
  • News
  • »
  • punjab
  • »
  • AAM AADMI PARTY MLA JAGTAR JAGGA FROM RAIKOT JOINED THE CONGRESS

'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ 'ਚ ਹੋਏ ਸ਼ਾਮਲ

ਵਿਧਾਇਕਾ ਜਗਤਾਰ ਜੱਗਾ ਦਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਆਉਣ ਉੱਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਵਾਗਤ ਕੀਤਾ ਹੈ।

'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ 'ਚ ਹੋਏ ਸ਼ਾਮਲ ( ਫਾਈਲ ਫੋਟੋ)

'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ 'ਚ ਹੋਏ ਸ਼ਾਮਲ ( ਫਾਈਲ ਫੋਟੋ)

  • Share this:
    ਚੰਡੀਗੜ੍ਹ :  ਆਮ ਆਦਮੀ ਪਾਰਟੀ ਨੂੰ  ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਵਾਗਤ ਕੀਤਾ ਹੈ।
    Published by:Sukhwinder Singh
    First published: