ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਵਿਚ ਪੰਜਾਬ 'ਚ ਕਰੇਗੀ 'ਕਿਸਾਨ ਮਹਾਂਸੰਮੇਲਨ', ਕੇਜਰੀਵਾਲ ਕਰਨਗੇ ਸੰਬੋਧਨ

'ਆਪ' ਕਿਸਾਨਾਂ ਦੇ ਹੱਕ ਵਿਚ ਕਰੇਗੀ 'ਕਿਸਾਨ ਮਹਾਂਸੰਮੇਲਨ', ਕੇਜਰੀਵਾਲ ਕਰਨਗੇ ਸੰਬੋਧਨ ( ਫਾਈਲ ਫੋਟੋ)
- news18-Punjabi
- Last Updated: February 23, 2021, 8:23 AM IST
ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ 21 ਮਾਰਚ ਨੂੰ ਮੋਗਾ ਦੇ ਬਾਘਾ ਪੁਰਾਣਾ ਵਿਚ 'ਕਿਸਾਨ ਮਹਾਂਸੰਮੇਲਨ' ਕੀਤਾ ਜਾਵੇਗਾ। ਜਿਸ ਵਿਚ ਪਾਰਟੀ ਦੀ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।
ਇਹ ਜਾਣਕਾਰੀ 'ਆਪ' ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਸਾਂਝੀ ਕੀਤੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਕੇਜਰੀਵਾਲ ਨੇ ਉਤਰ ਪ੍ਰਦੇਸ਼ ਦੇ ਕਿਸਾਨ ਆਗੂਆਂ ਨਾਲ ਵੀ ਮੀਟਿੰਗ ਕੀਤੀ ਸੀ।
ਇਸ ਤੋਂ ਇਲਾਵਾ ਪਾਰਟੀ ਵੱਲੋਂ ਲਗਾਤਾਰ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ 'ਆਪ' ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਸਾਂਝੀ ਕੀਤੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਕੇਜਰੀਵਾਲ ਨੇ ਉਤਰ ਪ੍ਰਦੇਸ਼ ਦੇ ਕਿਸਾਨ ਆਗੂਆਂ ਨਾਲ ਵੀ ਮੀਟਿੰਗ ਕੀਤੀ ਸੀ।
ANNOUNCEMENT:@AAPPunjab to organise 'KISAN MAHASAMMELAN' at Bagha Purana in Moga District, Punjab on 21st March 2021, to be addressed by AAP National Convener and Delhi CM Sh. @ArvindKejriwal
— Raghav Chadha (@raghav_chadha) February 22, 2021
ਇਸ ਤੋਂ ਇਲਾਵਾ ਪਾਰਟੀ ਵੱਲੋਂ ਲਗਾਤਾਰ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ।