Home /News /punjab /

ਆਪ ਨੇ ਸੰਗਰੂਰ ਜਿਮਨੀ ਚੋਣਾਂ ਲਈ ਜ਼ਿਲਾ ਇੰਚਾਰਜ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨਿਆ

ਆਪ ਨੇ ਸੰਗਰੂਰ ਜਿਮਨੀ ਚੋਣਾਂ ਲਈ ਜ਼ਿਲਾ ਇੰਚਾਰਜ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨਿਆ

ਆਪ ਨੇ ਸੰਗਰੂਰ ਜਿਮਨੀ ਚੋਣਾਂ ਲਈ ਜ਼ਿਲਾ ਇੰਚਾਰਜ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨਿਆ

ਆਪ ਨੇ ਸੰਗਰੂਰ ਜਿਮਨੀ ਚੋਣਾਂ ਲਈ ਜ਼ਿਲਾ ਇੰਚਾਰਜ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨਿਆ

CM ਮਾਨ ਨੇ ਟਵਿਟ ਕੀਤਾ ਹੈ ਕਿ  ਪਾਰਟੀ ਨੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ...ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ।

  • Share this:
    ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਸੰਗਰੂਰ ਜਿਮਨੀ ਚੋਣ ਲਈ ਉਮੀਦਵਾਰ ਦਾ ਨਾਂਅ ਐਲਾਨ ਕਰ ਦਿੱਤਾ ਹੈ। ਇਸ ਸਬੰਧੀ  ਜਾਣਕਾਰੀ ਦਿੰਦਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕੀਤਾ ਹੈ ਕਿ  ਪਾਰਟੀ ਨੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ...ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ।

    ਕਾਬਲੇਗੌਰ ਹੈ ਕਿ ਗੁਰਮੇਲ ਸਿੰਘ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਸਰਕਲ ਇੰਚਾਰਜ ਤੋਂ ਲੈ ਕੇ ਜ਼ਿਲ੍ਹਾ ਪ੍ਰਧਾਨ ਤਕ ਸੇਵਾ ਨਿਭਾ ਚੁੱਕੇ ਹਨ। ਇਸ ਵੇਲੇ ਪਿੰਡ ਦੇ ਮੌਜੂਦਾ ਸਰਪੰਚ ਹਨ ਗੁਰਮੇਲ ਸਿੰਘ ਪੜ੍ਹੇ ਲਿਖੇ ਅਤੇ ਵਾਤਾਵਰਨ ਪ੍ਰੇਮੀ ਹਨ ਆਪ ਦੇ ਉਮੀਦਵਾਰ ਹਨ। ਉਹ 2008 ਤੋਂ ਲਗਾਤਾਰ ਪਲਾਂਟੇਸ਼ਨ ਡਰਾਈਵ ਚਲਾ ਰਹੇ ਹਨ








    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਤੌਰ ਪਾਰਟੀ ਪ੍ਰਧਾਨ ਮੇਰੇ ਵਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁੱਭਕਾਮਨਾਵਾਂ।ਗੁਰਮੇਲ ਸਿੰਘ AAP ਦੇ ਜ਼ਿਲ੍ਹਾ ਸੰਗਰੂਰ ਦੇ ਇੰਚਾਰਜ ਹਨ। ਉਹ ਘਰਾਚੋਂ ਪਿੰਡ ਦੇ ਸਰਪੰਚ ਵੀ ਹਨ। ਇਸ ਤੋਂ ਪਹਿਲਾਂ ਚਰਚਾ ਸੀ ਕਿ ਸੰਗਰੂਰ ਜਿਮਨੀ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਪਰ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਹਾਲਾਤ ਕਾਫੀ ਬਦਲ ਗਏ ਹਨ। ਅਜਿਹੇ ਵਿਚ ਸਰਕਾਰ ਕੋਈ ਰਿਸਕ ਨਹੀਂ ਲੈਣਾ ਚਾਹੁੰਦੀ, ਜਿਸ ਨਾਲ ਪਾਰਟੀ ਨੂੰ ਨੁਕਸਾਨ ਹੋਵੇ।










    Published by:Ashish Sharma
    First published:

    Tags: AAP Punjab, Bhagwant Mann, By-election, Sangrur

    ਅਗਲੀ ਖਬਰ