Home /News /punjab /

Abohar: ਕਾਰ ਅਤੇ ਟਰਾਲੀ ਵਿਚਾਲੇ ਹੋਈ ਟੱਕਰ, 5 ਨੌਜਵਾਨ ਜ਼ਖਮੀ, 4 ਦੀ ਹਾਲਤ ਨਾਜ਼ੁਕ

Abohar: ਕਾਰ ਅਤੇ ਟਰਾਲੀ ਵਿਚਾਲੇ ਹੋਈ ਟੱਕਰ, 5 ਨੌਜਵਾਨ ਜ਼ਖਮੀ, 4 ਦੀ ਹਾਲਤ ਨਾਜ਼ੁਕ

Abohar: ਕਾਰ ਅਤੇ ਟਰਾਲੀ ਵਿਚਾਲੇ ਹੋਈ ਟੱਕਰ, 5 ਨੌਜਵਾਨ ਜ਼ਖਮੀ, 4 ਦੀ ਹਾਲਤ ਨਾਜ਼ੁਕ

Abohar: ਕਾਰ ਅਤੇ ਟਰਾਲੀ ਵਿਚਾਲੇ ਹੋਈ ਟੱਕਰ, 5 ਨੌਜਵਾਨ ਜ਼ਖਮੀ, 4 ਦੀ ਹਾਲਤ ਨਾਜ਼ੁਕ

A Collision Between A Car And A Trolley: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਹਾਦਸਿਆਂ ਵਿੱਚ ਕਈ ਲੋਕਾਂ ਦੀ ਮੌਤ ਵੀ ਹੋ ਰਹੀ ਹੈ। ਇਸੇ ਕੜੀ ਵਿੱਚ ਅਬੋਹਰ ਦੇ ਪਿੰਡ ਬੱਲੂਆਣਾ ਨੇੜੇ ਕਾਰ ਅਤੇ ਟਰਾਲੀ ਵਿਚਾਲੇ ਹੋਈ ਟੱਕਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਾਰ ਅਤੇ ਟਰਾਲੀ ਵਿਚਾਲੇ ਹੋਈ ਟੱਕਰ 'ਚ 5 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਦਕਿ 4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

A Collision Between A Car And A Trolley: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਹਾਦਸਿਆਂ ਵਿੱਚ ਕਈ ਲੋਕਾਂ ਦੀ ਮੌਤ ਵੀ ਹੋ ਰਹੀ ਹੈ। ਇਸੇ ਕੜੀ ਵਿੱਚ ਅਬੋਹਰ ਦੇ ਪਿੰਡ ਬੱਲੂਆਣਾ ਨੇੜੇ ਕਾਰ ਅਤੇ ਟਰਾਲੀ ਵਿਚਾਲੇ ਹੋਈ ਟੱਕਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਾਰ ਅਤੇ ਟਰਾਲੀ ਵਿਚਾਲੇ ਹੋਈ ਟੱਕਰ 'ਚ 5 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਦਕਿ 4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਮਰੀਜ਼ਾਂ ਨੂੰ ਫਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹ ਹੈ ਕਿ ਇਹ ਲੋਕ ਕਿਸੇ ਦਰਗਾਹ 'ਤੇ ਸ਼ਰਧਾਂਜਲੀ ਦੇਣ ਲਈ ਬਠਿੰਡਾ ਤੋਂ ਸਾਦੂਲਸ਼ਹਿਰ ਜਾ ਰਹੇ ਸੀ।

ਜਾਣਕਾਰੀ ਅਨੁਸਾਰ ਪਿੰਡ ਦਬੜੀ ਖਾਨਾ ਬਠਿੰਡਾ ਦੇ ਵਸਨੀਕ ਗੁਰਪਾਲ ਸਿੰਘ, ਸੰਤੋਖ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ ਅਤੇ ਗੁਰਜੀਤ ਸਿੰਘ ਅੱਜ ਇੱਕ ਕਾਰ ਵਿੱਚ ਸਵਾਰ ਹੋ ਸਾਦੁਲਸ਼ਹਿਰ ਸਥਿਤ ਇੱਕ ਦਰਗਾਹ 'ਤੇ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਬੱਲੂਆਣਾ ਨੇੜੇ ਪੁੱਜੀ ਤਾਂ ਅਚਾਨਕ ਕਾਰ ਟਰਾਲੀ ਵਿੱਚ ਜਾ ਵੱਜੀ, ਜਿਸ ਕਾਰਨ ਪੰਜੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉੱਥੇ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Published by:Rupinder Kaur Sabherwal
First published:

Tags: Abohar, Accident, Punjab, Road accident