ਅੰਮ੍ਰਿਤਸਰ 'ਚ ਟਰੈਕਟਰ-ਟਰਾਲੀ ਪਲਟਣ ਨਾਲ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ


Updated: January 12, 2019, 12:30 PM IST
ਅੰਮ੍ਰਿਤਸਰ 'ਚ ਟਰੈਕਟਰ-ਟਰਾਲੀ ਪਲਟਣ ਨਾਲ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ
ਟਰੈਕਟਰ-ਟਰਾਲੀ ਪਲਟਣ ਨਾਲ ਵਾਪਰਿਆ ਹਾਦਸਾ

Updated: January 12, 2019, 12:30 PM IST
ਅੰਮ੍ਰਿਤਸਰ ਵਿਖੇ ਟਰੈਕਟਰ-ਟਰਾਲੀ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਵਲ੍ਹਾ ਨਹਿਰ ਕੋਲ ਵਾਪਰਿਆ ਜਿੱਥੇ ਟਰੈਕਟਰ-ਟਰਾਲੀ ਦੇ ਓਵਰਲੋਡ ਹੋਣ ਕਰਕੇ ਦੋਵਾਂ ਦੀ ਆਪਸ ਵਿੱਚ ਟੱਕਰ ਹੋ ਗਈ ਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

ਉੱਧਰ ਮੌਕੇ ਤੇ ਪੁੱਜੀ ਪੁਲਿਸ ਤੇ ਸਥਾਨਕ ਐਸਐਚਓ ਨੇ ਸਾਰੇ ਮਾਮਲੇ ਨੂੰ ਧਿਆਨ ਵਿੱਚ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਿਆਂ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
First published: January 12, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...