ਲੁਧਿਆਣਾ ਫਿਰੋਜ਼ਪੁਰ ਰੋਡ 'ਤੇ ਟਰੱਕ, ਮੋਟਰਸਾਈਕਲ ਅਤੇ ਕਾਰ ਦੀ ਜ਼ਬਰਦਸਤ ਟੱਕਰ

ਲੁਧਿਆਣਾ ਦੀ ਫਿਰੋਜ਼ਪੁਰ ਰੋਡ ਤੇ ਟਰੱਕ ਮੋਟਰਸਾਈਕਲ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋਣ ਤੋ ਬਾਅਦ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਸਵਾਰ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਿਸਦੇ ਚੱਲਦੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਾਰ ਸਵਾਰ ਵਿਅਕਤੀ ਨੇ ਕਿਹਾ ਕਿ ਟਰੱਕ ਡਰਾਇਵਰ ਨੂੰ ਸਥਾਨਕ ਲੋਕਾਂ ਨੇ ਫੜਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਜਾਂਚ ਅਧਿਕਾਰੀ ਸੁਮਿਤ ਸੂਦ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Updated: March 6, 2018, 9:15 PM IST
ਲੁਧਿਆਣਾ ਫਿਰੋਜ਼ਪੁਰ ਰੋਡ 'ਤੇ ਟਰੱਕ, ਮੋਟਰਸਾਈਕਲ ਅਤੇ ਕਾਰ ਦੀ ਜ਼ਬਰਦਸਤ ਟੱਕਰ
ਲੁਧਿਆਣਾ ਫਿਰੋਜ਼ਪੁਰ ਰੋਡ 'ਤੇ ਟਰੱਕ, ਮੋਟਰਸਾਈਕਲ ਅਤੇ ਕਾਰ ਦੀ ਜ਼ਬਰਦਸਤ ਟੱਕਰ

Updated: March 6, 2018, 9:15 PM IST
ਲੁਧਿਆਣਾ ਦੀ ਫਿਰੋਜ਼ਪੁਰ ਰੋਡ ਤੇ ਟਰੱਕ ਮੋਟਰਸਾਈਕਲ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋਣ ਤੋ ਬਾਅਦ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਸਵਾਰ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਿਸਦੇ ਚੱਲਦੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਕਾਰ ਸਵਾਰ ਵਿਅਕਤੀ ਨੇ ਕਿਹਾ ਕਿ ਟਰੱਕ ਡਰਾਇਵਰ ਨੂੰ ਸਥਾਨਕ ਲੋਕਾਂ ਨੇ ਫੜਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਜਾਂਚ ਅਧਿਕਾਰੀ ਸੁਮਿਤ ਸੂਦ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

First published: March 6, 2018
ਹੋਰ ਪੜ੍ਹੋ
ਅਗਲੀ ਖ਼ਬਰ