
ਮੋਗਾ ਦੇ ਬਾਘਾਪੁਰਾਣਾ ਥਾਣੇ ਦੀ ਹਵਾਲਾਤ 'ਅੱਜ ਸਵੇਰੇ ਮੁਲਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਮੋਗਾ ਦੇ ਬਾਘਾਪੁਰਾਣਾ ਥਾਣੇ ਦੀ ਹਵਾਲਾਤ 'ਅੱਜ ਸਵੇਰੇ ਮੁਲਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮੁਲਜ਼ਮ ਮੱਖਣ ਸਿੰਘ ਨੂੰ ਦਸੰਬਰ ਵਿੱਚ ਪੈਟਰੋਲ ਪੰਪ ’ਤੇ ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਪੁਲੀਸ ਕੋਲ ਦੋ ਦਿਨਾਂ ਦੇ ਰਿਮਾਂਡ ’ਤੇ ਸੀ। ਉਹ ਥਾਣੇ ਵਿੱਚ ਲੁੱਟ ਦੇ ਮਾਮਲੇ 'ਚ ਚ ਰਿਮਾਂਡ 'ਤੇ ਸੀ। ਅੱਜ ਉਸ ਦਾ ਰਿਮਾਂਡ ਖਤਮ ਹੋਣਾ ਸੀ ਪਰ ਉਸ ਨੇ ਸਵੇਰੇ 5 ਵਜੇ ਲਾਕਅੱਪ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੁਲਜ਼ਮ 'ਤੇ ਪਹਿਲਾਂ ਵੀ 5 ਮਾਮਲੇ ਦਰਜ ਹਨ।
ਖ਼ਬਰ ਅੱਪਡੇਟ ਹੋ ਰਹੀ ਹੈ...
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।